Kaur Preet Leave a comment ਆਪਣੇ ਪਿਆਰਿਆ ਨੂੰ ਕਬਰਿਸਤਾਨ ਵਿੱਚ ਆਪਣੇ ਹੱਥੀਂ ਦਫਨ ਕਰਕੇ ਜਦੋਂ ਖਾਲੀ ਹੱਥ ਘਰਾਂ ਨੂੰ ਮੁੜਦੇ ਹਾਂ ਤਾਂ ਪਤਾ ਲਗਦਾ ਹੈ ਅਕਲ, ਧਨ ਤੇ ਤਾਕਤ ਕਿੰਨੀਆ ਕਮਜ਼ੋਰ ਚੀਜ਼ਾ ਹਨ। Copy