Kaur Preet Leave a comment ਜਲੀ ਹੋਈ ਰੋਟੀ ਵੇਖ ਕੇ ਇੰਨਾ ਰੋਲਾ ਕਿਉਂ ਪਾ ਰੱਖਿਆ_ . . . . . . . ਮਾਂ ਦੀਆਂ ਜਲੀਆ ਹੋਈਆ ਉਂਗਲੀਆ ਵੇਖ ਲੈਦਾਂ ਤੇਰੀ ਭੁੱਖ ਹੀ ਮਿੱਟ ਜਾਣੀ ਸੀ Copy