Preet Singh Leave a comment ਪੁੱਤ ਹਜ਼ਾਰ ਰੁਪਏ ਦਾ ਚਿੱਟਾ ਲੈਣ ਗਿਆ ਸੀ ਪਿਓ ਪੰਜ ਸੋ ਦੀ ਸ਼ਰਾਬ ਤੇ ਮਾਂ ਵਿਚਾਰੀ ਇੱਕ ਘੰਟੇ ਤੋਂ ਮੁਫ਼ਤ ਰਾਸ਼ਨ ਵਾਲੀ ਲਾਈਨ ਚ ਖੜੀ ਸੀ Copy