Preet Singh Leave a comment ਪਹਿਲਾਂ ਲੋਕ emotional ਸਨ,ਰਿਸ਼ਤੇ ਪਿਆਰ ਨਾਲ ਨਿਭਾਉਦੇ ਸਨ.. . ਫਿਰ ਲੋਕ practical ਹੋ ਗਏ,ਰਿਸ਼ਤਿਆਂ ਦਾ ਫਾਇਦਾ ਚੁੱਕਣ ਲੱਗ ਪਏ ….. ਹੁਣ ਲੋਕ professional ਹੋ ਗਏ,… . ਰਿਸ਼ਤੇ ਲੱਭਦੇ ਹੀ ਉਹ ਨੇ ਜਿਨ੍ਹਾਂ ਦਾ ਫਇਦਾ ਚੁੱਕਿਆ ਜਾ ਸਕੇ … Copy