Preet Singh Leave a comment ਸਭ ਤੋਂ ਖ਼ਤਰਨਾਕ ਹੁੰਦਾ ਹੈ ਮੁਰਦਾ ਸਾਂਤੀ ਨਾਲ ਭਰ ਜਾਣਾ, ਨਾ ਹੋਣਾ ਤੜਪ ਦਾ, ਸਭ ਸਹਿਣ ਕਰ ਜਾਣਾ ਘਰਾਂ ਤੋਂ ਨਿਕਲਣਾ ਕੰਮ ਤੇ ਤੇ ਕੰਮ ਤੋਂ ਘਰ ਜਾਣਾ, ਸਭ ਤੋਂ ਖ਼ਤਰਨਾਕ ਹੁੰਦਾ ਹੈ ਸਾਡੇ ਸੁਪਨਿਆਂ ਦਾ ਮਰ ਜਾਣਾ । Copy