Harr Leave a comment ਅਧਿਆਪਕ ਨੇ ਜਮਾਤ ‘ਚ ਬੱਚਿਆਂ ਤੋਂ ਇੱਕ ਪ੍ਰਸ਼ਨ ਪੁੱਛਿਆ: ਅਧਿਆਪਕ :- ਮੁਰਗੀਆਂ ਦੀਆਂ ਲੱਤਾਂ ਛੋਟੀਆਂ ਕਿਉ ਹੁੰਦੀਆਂ ਹਨ, ਦੱਸੋ ?? ਪੱਪੂ ਨੇ ਆਪਣਾ ਖਤਰਨਾਕ ਦਿਮਾਗ ਲਾ ਕੇ ਜਵਾਬ ਦਿੱਤਾ:- ਜੀ ਜੇ ਮੁਰਗੀਆਂ ਦੀਆਂ ਲੱਤਾਂ ਲੰਬੀਆਂ ਹੋਣਗੀਆਂ, ਤਾਂ ਆਂਡਾ ਥੱਲੇ ਡਿੱਗ ਕੇ ਟੁੱਟ ਨੀ ਜਾਊਗਾ Copy