ਬਾਪੂ ਨੇ ਪੰਜ ਸੌ ਦਿੱਤਾ ਬਿਜਲੀ ਦਾ ਬਿੱਲ ਭਰਨ ਵਾਸਤੇ।
ਆਪਾਂ ਪੰਜ ਸੌ ਦੀ ਲਾਟਰੀ ਪਾ ਕੇ ਘਰੇ ਆ ਗਏ।
*ਬਾਪੂ ਨੇ ਬੜਾ ਕੁੱਟਿਆ।*
.
ਅਗਲੇ ਮਹੀਨੇ ਘਰ ਦੇ ਅੱਗੇ ਨਵੀਂ ਨਕੋਰ *ਸਵਿਫਟ ਡਿਜ਼ਾਇਰ*
ਖੜੋ ਗਈ ਆ ਕੇ,
.
ਤਾਂ ਸਾਰੇ ਟੱਬਰ ਦੀਆਂ ਅੱਖਾਂ ਚ ਹੰਜੂ ਆ ਗਏ,
ਪਰ ਮੇਰੇ ਕੁਸ਼ ਜਿਆਦਾ ਈ ਲੰਮੇ ਸੀ।
ਕਿਉਂ ਕੇ ਇਹ ਗੱਡੀ..
.
ਬਿਜਲੀ ਮਹਿਕਮੇ ਦੇ ਕਰਮਚਾਰੀ ਦੀ ਸੀ, ਜਿਹੜਾ ਸਾਡਾ
ਕੁਨੈਕਸ਼ਨ ਕੱਟਣ ਆਇਆ ਸੀ।
.
*ਬਾਪੂ ਨੇ ਫੇਰ ਬਹੁੱਤ ਕੁੱਟਿਆ।