Preet Singh 1 Comment ਇਕ ਮੁੰਡਾ ਇਕ ਕੁੜੀ ਨਾਲ Facebook ਤੇ Chat ਕਰ ਰਿਹਾ ਸੀ ਕੁੜੀ ਮੁੰਡੇ ਨੂੰ :- ਤੂੰ ਕੀ ਕਰਦਾ ਏ ਮੁੰਡਾ :- ਕੁਝ ਨੀ ਬੱਸ ਵਿਹਲਾ ਕੁੜੀ :-ਸਿੱਧਾ ਕਹਿ ਖੇਤੀ ਕਰਦਾ . ਮੁੰਡਾ ਕੁੜੀ ਨੂੰ :- ਤੂੰ ਕੀ ਕਰਦੀ ਏ ਕੁੜੀ :- ਮੈ ਫੈਸ਼ਨ ਡਿਜਾਇਨਿਗ ਦਾ ਕੋਰਸ ਕਰਦੀ ਆਂ ਮੁੰਡਾ :- ‘ਸਿੱਧਾ ਕਹਿ ਦਰਜੀ ਏ.. Copy
Hi