Preet Singh Leave a comment ਸ਼ਰਾਬੀ – Bruaaaaaahhhhhh .. ਜੇਕਰ ਮੇਰੇ ਹੱਥ ਵਿੱਚ ਸਰਕਾਰ ਹੋਵੇ ਤਾਂ, ਮੈਂ ਦੇਸ ਦਾ ਨਕਸ਼ਾ ਹੀ ਬਦਲ ਦੇਵਾਂ.. . ਘਰਵਾਲੀ – ਵੇ…ਕੰਜ਼ਰਾ…. … ਪਹਿਲਾ… ਆਪਣਾ ਪਜ਼ਾਮਾ ਤਾਂ ਬਦਲ ਲੈ, ਸਵੇਰ ਦੀ ਮੇਰੀ ਸਲਵਾਰ ਪਾਈ ਫਿਰਦਾ ਏ.. Copy