Kaur Preet Leave a comment ਹਰ ਵਿਦੀਆਰਥੀ ਦੀ ਕਹਾਣੀ ” . . . . . ਕੱਲ ਰਾਤੀ ਕਿਤਾਬ ਮੇਰੇ ਵੱਲ ਤੱਕਦੀ ਰਹੀ ” . . . ਅਤੇ ਨਿੰਦ ਮੈਨੂੰ ਆਪਣੇ ਵੱਲ ਨੂੰ ਖਿਚਦੀ ਰਹੀ ” . . . ਨਿੰਦ ਦਾ ਝੋਕਾਂ ਮੇਰੇ ਮਨ ਨੂੰ ਮੋਹ ਗਿਆ ” . . . . . . . . ਅਤੇ ਕੱਲ ਰਾਤ ਇੱਕ ਹੋਣਹਾਰ ਵਿਦੀਆਰਥੀ ਬਿਨਾਂ ਪੜੇ ਈ ਸੋ ਗਿਆ Copy