Preet Singh Leave a comment ਇਕ ਮੁੰਡਾ ਇਕ ਕੁੜੀ ਨਾਲ Facebook ਤੇ Chat ਕਰ ਰਿਹਾ ਸੀ ਕੁੜੀ ਮੁੰਡੇ ਨੂੰ :- ਤੂੰ ਕੀ ਕਰਦਾ ਏ ਮੁੰਡਾ :- ਕੁਝ ਨੀ ਬੱਸ ਵਿਹਲਾ ਕੁੜੀ :- ਸਿੱਧਾ ਕਹਿ ਖੇਤੀ ਕਰਦਾ. ਮੁੰਡਾ ਕੁੜੀ ਨੂੰ :- ਤੂੰ ਕੀ ਕਰਦੀ ਏ ਕੁੜੀ :- ਮੈ ਫੈਸ਼ਨ ਡਿਜਾਇਨਿਗ ਦਾ ਕੋਰਸ ਕਰਦੀ ਆ ਮੁੰਡਾ :- ‘ਸਿੱਧਾ ਕਹਿ ਦਰਜੀ ਏ… Copy