Ninder Chand Leave a comment ਸਰਗੁਣ – ਬਿੰਨੂ ਕੱਲ ਮੂੰਹ ਕਿਦਾਂ ਸੁਜਾਇਆ ਸੀ ਬਿੰਨੂ – ਉਹ ਕੁਛ ਨੀ ਯਾਰ ਨੈਟ ਬੰਦ ਹੋ ਗਿਆ ਸੀ ਹਨ ਸਰਗੁਣ – ਹਾਂ ਫੇਰ ? ਬਿਨੂੰ – ਫੇਰ ਕੀ , ਲੋਕਾਂ ਦੀਆਂ ਫੋਟੋਆਂ ਤੇ ਘਰ ਘਰ ਜਾ ਕੇ ਲਾਇਕ ਤੇ ਕੰਮੈਂਟ ਕਰਦਾ ਪਿਆ ਸੀ Copy