Preet Singh Leave a comment ਸ਼ਰਾਬੀ ਬੀਅਰ ਬਾਰ ਵਾਲੇ ਨੂੰ ਕਹਿੰਦਾ peg ਬਣਾ ਲੜਾਈ ਹੋਣ ਵਾਲੀ ਏ .. . ਫਿਰ ਕਹਿੰਦਾ .. .? . . . . ਇਕ ਹੋਰ peg ਬਣਾ ਲੜਾਈ ਹੋਣ ਵਾਲੀ ਏ .. .. ਬੀਅਰ ਬ਼ਾਰ ਵਾਲਾ ਕਹਿੰਦਾ:- Sir ਲੜਾਈ ਹੁਣੀ ਕਦੋ ਏ ????? … ਕਹਿੰਦਾ ਜਦੋ ਤੂੰ ਸਾਲਿਆ peg ਦੇ ਪੈਸੇ ਮੰਗੇਗਾ Copy