Teji haans Leave a comment ਸਬਜ਼ੀ ਵਾਲਾ ਸਬਜ਼ੀ ‘ਤੇ ਪਾਣੀ ਛਿੜਕ ਰਿਹਾ ਸੀ। ਕਾਫੀ ਦੇਰ ਹੋ ਗਈ ਤਾਂ ਰਾਜੂ ਨੇ ਸਬਜ਼ੀ ਵਾਲੇ ਨੂੰ ਕਿਹਾ, ”ਜੇਕਰ ਸਬਜ਼ੀ ਨੂੰ ਹੋਸ਼ ਆ ਗਿਆ ਹੈ ਤਾਂ ਇਕ ਕਿੱਲੋ ਦੇ ਦਿਓ।” Copy