Kaur Preet Leave a comment ਬਾਜਾਂ ਵਾਲਿਆ ਤੇਰੇ ਹੌਸਲੇ ਸੀ. ਅੱਖਾਂ ਸਾਹਮਣੇ ਸ਼ਹੀਦ ਪੁੱਤ ਕਰਵਾ ਦਿੱਤੇ . ਲੌਕੀ ਲੱਭਦੇ ਨੇ ਲਾਲ ਪੱਥਰਾਂ ਚੋਂ ਤੇ ਤੁਸੀਂ ਪੱਥਰਾਂ ਚ ਹੀ ਲਾਲ ਚਿਣਵਾ ਦਿੱਤੇ Copy