ਸਤਿਗੁਰੂ ਦੇ ਦਿਲ ਵਿਚ ਕਿਸੇ ਲਈ ਵੈਰ ਨਹੀਂ, ਉਹ ਸਭ ਥਾਈਂ ਇਕ ਪ੍ਰਭੂ ਨੂੰ ਵੇਖ ਰਿਹਾ ਹੈ (ਇਸ ਲਈ ਉਹ ਵੈਰ ਕਿਸ ਦੇ ਨਾਲ ਕਰੇ? ਪਰ ਕਈ ਮੂਰਖ ਮਨੁੱਖ ਨਿਰਵੈਰ ਗੁਰੂ ਨਾਲ ਭੀ ਵੈਰ ਕਰਨੋਂ ਨਹੀਂ ਮੁੜਦੇ) ਜੋ ਮਨੁੱਖ ਨਿਰਵੈਰਾਂ ਨਾਲ ਵੈਰ ਕਰਦੇ ਹਨ, ਉਹਨਾਂ ਵਿਚੋਂ ਸ਼ਾਂਤੀ ਕਦੀ ਕਿਸੇ ਦੇ ਹਿਰਦੇ ਵਿਚ ਨਹੀਂ ਆਈ (ਭਾਵ, ਉਹ ਸਦਾ ਦੁਖੀ ਰਹਿੰਦੇ ਹਨ;)
Related Posts
ਲਾੜੀ ਮੌਤ ਨੇ ਨਾ ਫਰਕ ਆਉਣ ਦਿੱਤਾ ਚੌਹਾਂ ਵੀਰਾਂ ਦੇ ਗੂੜੇ ਪਿਆਰ ਅੰਦਰ, ਤਕਦਾ ਰਿਹਾ ਬਾਪੂ ਕੱਚੇ ਕਿਲੇ ਅੰਦਰੋਂ ਕਿੰਨਾ Continue Reading..
ਕਰਨ ਕਰਾਵਨ ਸਭੁ ਤੂਹੈ ਤੂਹੈ ਹੈ ਨਾਹੀ ਕਿਛੁ ਅਸਾੜਾ ॥
ਨਾ ਕਰ ਗਰੂਰ ਬੰਦਿਆਂ ਆਪਣੇ ਆਪ ਤੇ . . . . . . . ., ਰੱਬ ਨੇ ਤੇਰੇ ਵਰਗੇ ਪਤਾ Continue Reading..
ਖਾਲਸਾ ਗੂੰਜਦੇ ਜੈ ਕਾਰੇ ਤੇ ਨਗਾਰੇ ਵਜਦੇ . ਜੰਗ ਵਿਚ ਗੁਰੂ ਕੇ ਪਿਆਰੇ ਗਜਦੇ . ਬੋਲੇ ਸੋ ਨਿਹਾਲ ਹੈ ਬੁਲਾਉਂਦਾ Continue Reading..
ਮਿੱਲ ਮੇਰੇ ਪਰੀਤਮਾਂ ਜੀਉ ਤੁਧ ਬਿਨ ਖੜੀ ਨਿਮਾਣੀ, ਮੈ ਨੇਣੀ ਨੀਂਦ ਨਾ ਆਵੇ ਜੀਉ ਭਾਵੇ ਅੰਨ ਨਾ ਪਾਣੀ, ਮਿੱਲ ਮੇਰੇ Continue Reading..
ਰੱਖੀ ਨਿਗਾਹ ਮਿਹਰ ਦੀ ਦਾਤਾ ਤੂੰ ਬੱਚੜੇ ਅਣਜਾਣੇ ਤੇ ਚੰਗਾ ਮਾੜਾ ਸਮਾ ਗੁਜਾਰਾਂ ਸਤਿਗੁਰ ਤੇਰੇ ਭਾਣੇ ਤੇ
ਦੁੱਖ ਸੁਖ ਦਾ ਰੋਣਾ ਕੀ ਰੋਵਾਂ ਇਹ ਦੀ ਜ਼ਿੰਦਗੀ ਦੀ ਕੜੀ ਹੈ ਸਦਾ ਚੜ੍ਹਦੀ ਕਲਾ ਵਿੱਚ ਰਹੀ ਦਾ ਉਸ ਸਤਿਗੁਰ Continue Reading..
ਕਹਿੰਦਾ ਪਿਤਾ ਦਸ਼ਮੇਸ਼ ਜੀ ਦੁਸ਼ਮਣ ਬੈਠਾ ਕਿਲਾ ਘੇਰੀ ਵੱਡਾ ਵੀਰ ਚਲਾ ਗਿਆ ਹੁਣ ਵਾਰੀ ਆਈ ਮੇਰੀ ਦਿਉ ਮੈਨੂੰ ਥਾਪੜਾ ਮੈ Continue Reading..
