Kaur Preet Leave a comment ਭਗਤਿ ਭੰਡਾਰ ਗੁਰਬਾਣੀ ਲਾਲ ॥ ਗਾਵਤ ਸੁਨਤ ਕਮਾਵਤ ਨਿਹਾਲ ॥੨॥ (ਹੇ ਭਾਈ!) ਪਰਮਾਤਮਾ ਦੀ ਭਗਤੀ ਸਤਿਗੁਰੂ ਦੀ ਬਾਣੀ (ਮਾਨੋ) ਲਾਲਾਂ ਦੇ ਖ਼ਜ਼ਾਨੇ ਹਨ। (ਗੁਰਬਾਣੀ) ਗਾਂਦਿਆਂ ਸੁਣਦਿਆਂ ਤੇ ਕਮਾਂਦਿਆਂ ਮਨ ਸਦਾ ਖਿੜਿਆ ਰਹਿੰਦਾ ਹੈ ॥੨॥ Copy