ਇੱਕ ਮੁੱਠ ਛੋਲਿਆਂ ਦੀ ਖਾ ਕੇ ਤੇਰੇ ਲੰਗਰਾਂ ‘ਚੋਂ, ਘੂਰ ਘੂਰ ਮੌਤ ਨੂੰ ਡਰਾਵੇ ਤੇਰਾ ਖ਼ਾਲਸਾ। ਤੇਰੇ ਦਰਬਾਰ ਵਿੱਚੋਂ ਧੂੜੀ ਲੈ ਕੇ ਜੋੜਿਆਂ ਦੀ, ਠ੍ਹੋਕਰਾਂ ਨਵਾਬੀਆਂ ਨੂੰ ਮਾਰੇ ਤੇਰਾ ਖ਼ਾਲਸਾ। ਪੰਜ ਘੁੱਟ ਪੀ ਕੇ ਤੇਰੇ ਬਾਟਿਉਂ ਪ੍ਰੇਮ ਵਾਲੇ, ਮਸਤੇ ਹੋਏ ਹਾਥੀਆਂ ਨੂੰ ਢਾਹਵੇ ਤੇਰਾ ਖ਼ਾਲਸਾ। ਪਵੇ ਕਿਤੇ ਲੋੜ ਜੇ ਨਿਸ਼ਾਨਾ ਅਜ਼ਮਾਵਣੇ ਦੀ, ਹੱਸ ਹੱਸ ਮੂਹਰੇ ਛਾਤੀ ਡਾਹਵੇ ਤੇਰਾ ਖ਼ਾਲਸਾ! 🙏 Reply
ਇੱਕ ਮੁੱਠ ਛੋਲਿਆਂ ਦੀ ਖਾ ਕੇ ਤੇਰੇ ਲੰਗਰਾਂ ‘ਚੋਂ,
ਘੂਰ ਘੂਰ ਮੌਤ ਨੂੰ ਡਰਾਵੇ ਤੇਰਾ ਖ਼ਾਲਸਾ।
ਤੇਰੇ ਦਰਬਾਰ ਵਿੱਚੋਂ ਧੂੜੀ ਲੈ ਕੇ ਜੋੜਿਆਂ ਦੀ,
ਠ੍ਹੋਕਰਾਂ ਨਵਾਬੀਆਂ ਨੂੰ ਮਾਰੇ ਤੇਰਾ ਖ਼ਾਲਸਾ।
ਪੰਜ ਘੁੱਟ ਪੀ ਕੇ ਤੇਰੇ ਬਾਟਿਉਂ ਪ੍ਰੇਮ ਵਾਲੇ,
ਮਸਤੇ ਹੋਏ ਹਾਥੀਆਂ ਨੂੰ ਢਾਹਵੇ ਤੇਰਾ ਖ਼ਾਲਸਾ।
ਪਵੇ ਕਿਤੇ ਲੋੜ ਜੇ ਨਿਸ਼ਾਨਾ ਅਜ਼ਮਾਵਣੇ ਦੀ,
ਹੱਸ ਹੱਸ ਮੂਹਰੇ ਛਾਤੀ ਡਾਹਵੇ ਤੇਰਾ ਖ਼ਾਲਸਾ!
🙏