ਸਾਡੀ ਕਿਥੋ ਦੀ ਤਿਆਰੀ ਸਾਡੀ ਕਿੱਡੀ ਕੂ ਉਡਾਰੀ ਇਕੋ ਕਲਗੀਆਂ ਵਾਲਾ ਜਾਣੀ ਜਾਣ ਹੈ
ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥
ਸਿਮਰਨ ਕਰੀਏ ਤਾ ਮੰਨ ਸਵਰ ਜਾਵੇ ਸੇਵਾ ਕਰੀਏ ਤਾ ਤੰਨ ਸਵਰ ਜਾਵੇ ਕਿੰਨੀ ਮਿੱਠੀ ਸਾਡੇ ਗੂਰਾ ਦੀ ਬਾਣੀ ਅਮਲ ਕਰੀਏ Continue Reading..
ਇੱਕ-ਇੱਕ ਦਾਣਾ ਚੁਗਣ ਲੱਗੇ, ਪੰਛੀ ਸੋ-ਸੋ ਵਾਰ ਸੀਸ ਝੁਕਾਵੇ… _” ” 100 ਪਦਾਰਥ ਖਾ ਕੇ ਬੰਦਾ ਫੇਰ ਵੀ ਨਾ ਸ਼ੁਕਰ Continue Reading..
ਮੇਲਿ ਲੈਹੁ ਦਇਆਲ ਢਹਿ ਪਏ ਦੁਆਰਿਆ ॥ ਰਖਿ ਲੇਵਹੁ ਦੀਨ ਦਇਆਲ ਭ੍ਰਮਤ ਬਹੁ ਹਾਰਿਆ ॥
ਕੋਈ ਵਿਰਲਾ ਹੀ ਹਊ ਉਹ ਇਨਸਾਨ ਜਿਸਨੇ ਉਹਦੀ ਰਜ਼ਾ ਵਿੱਚ ਰਹਿ ਕੇ ਮੌਜ ਮਾਣੀ ਹੈ ਨਹੀਂ ਤਾਂ ਇੱਥੇ ਮੈਂ ਮੈਂ Continue Reading..
ਵਾਹਿਗੁਰੂ ਸਤਿਨਾਮੁ ਵਾਹਿਗੁਰੂ ਸਤਿਨਾਮੁ ਵਾਹਿਗੁਰੂ ਸਤਿਨਾਮੁ
ਜੋ ਰੱਬ ਦੇ ਸਾਹਮਣੇ ਝੁਕਦਾ ਹੈ . ਰੱਬ ਉਸਨੂੰ ਕਿਸੇ ਸਾਹਮਣੇ ਝੁਕਣ ਨਹੀ ਦਿੰਦਾ ਜੀ
ਵਾਹਿਗੁਰੂ ਜੀ ਕਾ ਖਾਲਸਾ।। ਵਾਹਿਗੁਰੂ ਜੀ ਕੀ ਫ਼ਤਹਿ ।।
Your email address will not be published. Required fields are marked *
Comment *
Name *
Email *