Kaur Preet Leave a comment ਮੇਰਾ ਨਾਂ ਗੁਜਰੀ ਮੇਰੀ ਅੱਲ ਗੁਜਰੀ ਇਹੋ ਜਿਹੀ ਕਹਾਰੀ ਤਾਂ ਮੇਰੇ ਉੱਤੇ, ਘੜੀ-ਘੜੀ ਗੁਜਰੀ ਪਲ-ਪਲ ਗੁਜਰੀ ਪਹਿਲਾਂ ਪਤੀ ਦਿੱਤਾ ਫਿਰ ਮੈਂ ਪੋਤੇ ਦਿੱਤੇ, ਆ ਹੁਣ ਮੌਤ ਮੈਨੂੰ ਕਹਿੰਦੀ ਚਲ ਗੁਜਰੀ ਜਿਹੜੀ ਆਈ ਸਿਰ ‘ਤੇ ਉਹ ਮੈਂ ਝੱਲ ਗੁਜਰੀ Copy