Kaur Preet Leave a comment ਮਨ ਮੂਰਖ ਕਾਹੇ ਬਿਲਲਾਈਐ ॥ ਪੁਰਬ ਲਿਖੇ ਕਾ ਲਿਖਿਆ ਪਾਈਐ ॥ ਦੂਖ ਸੂਖ ਪ੍ਰਭ ਦੇਵਨਹਾਰੁ ॥ ਅਵਰ ਤਿਆਗਿ ਤੂ ਤਿਸਹਿ ਚਿਤਾਰੁ ॥ ਜੋ ਕਛੁ ਕਰੈ ਸੋਈ ਸੁਖੁ ਮਾਨੁ ॥ ਭੂਲਾ ਕਾਹੇ ਫਿਰਹਿ ਅਜਾਨ ॥ #ਵਾਹਿਗੁਰੂ_ਜੀ 🙏 Copy