ਗੁਰੂ ਜੀ ਫਰਮਾਂਦੇ ਹਨ ਕਿ ਕਿਸੇ ਨੇ ਪੱਥਰ ਦੀ ਮੂਰਤੀ ਬਣਾ ਕੇ ਰੱਖ ਦਿੱਤੀ ਅਤੇ ਸਾਰਾ ਜਗਤ ਪੱਥਰ ਦੀ ਮੂਰਤੀ ਨੂੰ ਪਰਮੇਸਰ ਮਿਥ ਰਿਹਾ ਹੈ ਤੇ ਇਸ ਦੀ ਪੂਜਾ ਕਰ ਰਿਹਾ ਹੈ। ਜਿਨ੍ਹਾਂ ਮਨੁੱਖਾਂ ਨੂੰ ਇਹ ਖ਼ਿਆਲ ਬਣਿਆ ਹੋਇਆ ਹੈ ਕਿ ਪੱਥਰ ਨੂੰ ਪੂਜ ਕੇ ਉਹ ਪਰਮਾਤਮਾ ਦੀ ਭਗਤੀ ਕਰ ਰਹੇ ਹਨ ਉਹ ਡੂੰਘੇ ਪਾਣੀਆਂ ਵਿਚ ਡੁੱਬੇ ਸਮਝੋ ॥
Related Posts
ਸਿਮਰਨ ਕਰੀਏ ਤਾ ਮੰਨ ਸਵਰ ਜਾਵੇ ਸੇਵਾ ਕਰੀਏ ਤਾ ਤੰਨ ਸਵਰ ਜਾਵੇ ਕਿੰਨੀ ਮਿੱਠੀ ਸਾਡੇ ਗੂਰਾ ਦੀ ਬਾਣੀ ਅਮਲ ਕਰੀਏ Continue Reading..
ਮੇਰੀ ਔਕਾਤ ਤਾਂ ਹੈ ਬਹੁਤ ਛੋਟੀ, ਤੇਰਾ ਰੁਤਬਾ ਮਹਾਨ,, ਮੈਨੂੰ ਜਾਣਦਾ ਨਾਂ ਕੋਈ,,, ਤੈਨੂੰ ਪੂਜਦਾ ਜਹਾਨ…. ਵਾਹਿਗੁਰੂ ਜੀ ਭਲਾ ਕਰੀ Continue Reading..
ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ॥ ਅੰਗ ੧੩੪ (ਗੁਰੂ ਜੀ Continue Reading..
ਤੇਰਾ ਹੀ ਸਹਾਰਾ ਸਾਨੂੰ ਕੋਈ ਨਾਂ ਗਰੂਰ ਮੇਹਨਤਾਂ ਦੇ ਮੁੱਲ ਰੱਬਾ ਪਾ ਦੇਈਂ ਜਰੂਰ
ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬਤ ਦਾ ਭਲਾ ਜਿਸਤੇ ਹੋਵੇ ਤੇਰੀ ਕਿਰਪਾ ਉਸਦੇ ਸਿਰ ਤੋਂ ਟਲੇ ਬਲਾ
ਵਾਹਿਗੁਰੂ ਦਾ ਜਾਪੁ ਵਾਹਿਗੁਰੂ ਨੂੰ ਸੁਣਾਉਣ ਵਾਸਤੇ ਨਹੀਂ ਹੈ ਆਪਣੇ ਸੁੱਤੇ ਮਨ ਨੂੰ ਜਗਾਉਣ ਵਾਸਤੇ ਹੈ
ਤੇਰੀ ਰਹਿਮਤ ਦਾ ਦਾਤਾ ਮੈ ਕਿੱਦਾਂ ਕਰਜ਼ ਉਤਾਰਾ, ਵਾਲ ਵਿੰਗਾ ਤੂੰ ਹੋਣ ਨਾ ਦਵੇ ਆਉਣ ਤੂਫ਼ਾਨ ਹਜਾਰਾਂ।
ਮਜਲੂਮਾਂ, ਬੇਦੋਸਿਆਂ ਤੇ ਜੋ ਜ਼ੁਲਮ ਕਮਾਉਂਦੇ ਰੱਬ ਦੇ ਦਰਵਾਜੇ ਤੋਂ ਦੁਰਕਾਰੇ ਜਾਂਦੇ ਨੇ, ਜ਼ਾਲਮ ਨੇ ਖਾਲੀ ਹੱਥ ਜਾਣਾ ਹੈ ਜੱਗ Continue Reading..