ਬਾਬਾ ਮੋਤੀ ਰਾਮ ਮਹਿਰਾ ਜੀ ਨੇ ਸਿਪਾਹੀਆਂ ਨੂੰ ਆਪਣੀ ਘਰਵਾਲੀ ਦੇ ਗਹਿਣੇ ਤੱਕ ਦੇ ਕੇ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਲਈ ਦੁੱਧ ਦੀ ਸੇਵਾ ਕੀਤੀ ਸੀ। ਬਾਅਦ ਵਿੱਚ ਪਤਾ ਲੱਗਣ ਤੇ ਦੁਸ਼ਟਾਂ ਨੇ ਬਾਬਾ ਮੋਤੀ ਰਾਮ ਜੀ ਦਾ ਪੂਰਾ ਪਰਿਵਾਰ ਕੋਹਲੂ ਵਿੱਚ ਗੰਨਿਆਂ ਵਾਂਗ ਪੀੜ ਦਿੱਤਾ ਸੀ। ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਦਰਦ ਨਾਲ ਬਾਬਾ ਮੋਤੀ ਰਾਮ ਮਹਿਰਾ ਦੇ ਮਾਸੂਮ ਬੱਚਿਆਂ ਦੀ ਕੁਰਬਾਨੀ ਦਾ ਦਰਦ ਵੀ ਸਾਨੂੰ ਮਹਿਸੂਸ ਕਰਨਾ ਚਾਹੀਦਾ ਹੈ। ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਉਹਨਾਂ ਦੇ ਪਰਿਵਾਰ ਦੀ ਬੇਮਿਸਾਲ ਕੁਰਬਾਨੀ ਨੂੰ ਕੋਟਿ ਕੋਟਿ ਪ੍ਰਣਾਮ।
Related Posts
ਵਾਹਿਗੁਰੂ ਸਭ! ਤੇਰੀਆ ਦਾਤਾਂ ਨੇ….. ਤੇਰੇ ਬਿਨ ਸਾਡੀਆ ਕੀ ਔਕਾਤਾ ਨੇ…. ਵਾਹਿਗੁਰੂ ਜੀ ਦੁਨੀਆ ਤੇ ਮੇਹਰ ਭਰਿਅਾ ਹੱਥ ਰੱਖਣਾ ਜੀ…. Continue Reading..
ਜੇ ਸੇਵਾ ਕਰਨ ਨੂੰ , ਕਿਸੇ ਦਾ ਭਲਾ ਕਰਨ ਨੂੰ, ਨਿਤਨੇਮ ਕਰਨ ਨੂੰ, ਅਮ੍ਰਿਤ ਵੇਲੇ ਉੱਠਣ ਨੂੰ, ਜੇ ਅਜੇ ਵੀ Continue Reading..
ਧੰਨ ਧੰਨ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ **** ਜਾ ਦਿੱਲੀ ਸੀਸ ਕਟਾਇਆ, ਗੁਰੂ ਤੇਗ ਬਹਾਦੁਰ। ਡੁੱਬਦਾ ਧਰਮ ਬਚਾਇਆ, ਗੁਰੂ ਤੇਗ Continue Reading..
ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ।। ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ।l Continue Reading..
ਉੱਡੀਂ ਉੱਡੀਂ ਵੇ ਸ਼ਹੀਦਾਂ ਦਿਆ ਤੋਤਿਆ ਮੈੰਨੂੰ ਖਬਰ ਲਿਆਦੇ ਉਸ ਅੱਲਾ ਦੇ ਘਰ ਦੀ ਕਿੱਥੇ ਸੀ ਖਿੱਚੀ ਲਕੀਰ ਬਾਬੇ ਸਿੰਘ Continue Reading..
ੴ ਸਤਿਗੁਰ ਪ੍ਰਸਾਦਿ ਸਤਿਗੁਰ ਬੰਦੀਛੋੜੁ ਹੈ ਜੀਵਣ ਮੁਕਤਿ ਕਰੈ ਓਡੀਣਾ। ਦੀਵਾਲੀ ਦੀ ਰਾਤਿ ਦੀਵੇ ਬਾਲੀਅਨਿ। ਤਾਰੇ ਜਾਤਿ ਸਨਾਤਿ ਅੰਬਰਿ ਭਾਲੀਅਨਿ। Continue Reading..
ਭੇਖਾਰੀ ਤੇ ਰਾਜੁ ਕਰਾਵੈ ਰਾਜਾ ਤੇ ਭੇਖਾਰੀ ॥ ਖਲ ਮੂਰਖ ਤੇ ਪੰਡਿਤੁ ਕਰਿਬੋ ਪੰਡਿਤ ਤੇ ਮੁਗਧਾਰੀ ॥੩॥
ਕਰਤਾਰ ਕੀ ਸੌਗੰਧ ਹੈ, ਨਾਨਕ ਕੀ ਕਸਮ ਹੈ ਜਿਤਨੀ ਭੀ ਹੋ ਗੁਰੂ ਗੋਬਿੰਦ ਸਿੰਘ ਜੀ ਕੀ ਤਾਰੀਫ਼ ਵੋ ਕੰਮ ਹੈ॥ Continue Reading..
