Gurpreet Singh Leave a comment ਦੁੱਖ-ਸੁੱਖ ਤਾਂ ਦਾਤਿਆਂ ਤੇਰੀ ਕੁਦਰਤ ਦੇ ਅਸੂਲ ਨੇ, ਬਸ ਇੱਕੋ ਅਰਦਾਸ ਹੈ ਤੇਰੇ ਅੱਗੇ, ‘ਜੇ ਦੁੱਖ ਨੇ ਤਾਂ ਹਿੰਮਤ ਬਖਸ਼ੀ, ਜੇ ਸੁੱਖ ਦਿੱਤੇ ਨੇ ਤਾਂ ਨਿਮਰਤਾ ਬਖਸ਼ੀ Copy