Kaur Preet Leave a comment ਜੇਹੜਾ ਮਨੁੱਖ ਗੁਰੂ ਦੇ ਬਚਨਾਂ ਉਤੇ ਤੁਰ ਕੇ ਪ੍ਰਭੂ ਦੇ ਚਰਨਾਂ ਵਿਚ ਨਿਵਾਸ ਹਾਸਲ ਕਰ ਲੈਂਦਾ ਹੈ, ਉਸ ਮਨੁੱਖ ਦੇ ਆਤਮਕ ਬਲ ਜਿਤਨਾ ਹੋਰ ਕਿਸੇ ਦਾ ਬਲ ਨਹੀਂ ॥੧॥ ਰਹਾਉ॥ Copy