Kaur Preet Leave a comment ਓਹੀ ਕਰਦਾ ਹੈ ਤੇ ਓਹੀ ਕਰਵਾਉਂਦਾ ਹੈ ਕਿਉ ਬੰਦਿਆ ਤੂੰ ਘਬਰਾਉਂਦਾ ਹੈ ਇਕ ਸਾਹ ਵੀ ਨਹੀਂ ਤੇਰੇ ਵੱਸ ਵਿੱਚ ਓਹੀ ਸਵਾਉਂਦਾ ਹੈ ਤੇ ਓਹੀ ਜਗਾਉਂਦਾ ਹੈ Copy