ਤੁਧੁ ਡਿਠੇ ਸਚੇ ਪਾਤਿਸ਼ਾਹ ਮਲੁ ਜਨਮ ਜਨਮ ਦੀ ਕਟੀਐ
ਕਈ ਪੈਰਾਂ ਤੋਂ ਨੰਗੇ ਫਿਰਦੇ ਸਿਰ ਤੇ ਲੱਭਣ ਛਾਂਵਾਂ, ਮੈਨੂੰ ਦਾਤਾ ਸਭ ਕੁਝ ਦਿੱਤਾ ਕਿਉਂ ਨਾ ਸ਼ੁਕਰ ਮਨਾਵਾ !! ੴ Continue Reading..
ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥
Jehra paniya te patthra’n nu taarda oh tenu kyu nhi taaru bandeya
ਰੱਬ ਦਾ ਨਾਂ ਹਰ ਥਾਂ ਬਸ ਸਿਮਰਨ ਕਰਨ ਦੀ ਲੋੜ ਹੈ ਵਾਹਿਗੁਰੂ ਜੀ
ਬਲਦੀ ਅੱਗ ਨੇ ਪੁੱਛਿਆ ਤੱਤੀ ਤਵੀ ਕੋਲੋ, ਏਨਾ ਸੇਕ ਕਿਵੇਂ ਜਰ ਗਏ ਸੀ , ਤੱਤੀ ਕਿਹਾ ਮੈਂ ਕੀ ਦੱਸਾਂ ਗੁਰੂ Continue Reading..
ਵੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ ਉਹ ਆਪੇ ਮਰ ਜਾਦੇ ਜਿਹੜੇ ਦੂਜਿਆਂ ਨੂੰ ਮਾਰਦੇ
Daas jaan kar kirpa karo mohei || haar pea mai aan duaar tohei || . . satnam sri waheguru
ਵਾਹਿਗੁਰੂ ਜੀ ਮੇਹਰ ਕਰੋ ਆਪਣੇ ਸੇਵਕਾਂ ਤੇ ਸਦਾ ਮੇਹਰ ਭਰਿਆ ਹੱਥ ਰੱਖਣਾ ਜੀ
Your email address will not be published. Required fields are marked *
Comment *
Name *
Email *