Kaur Preet Leave a comment ਜੋ ਫੜਦੇ ਪੱਲਾ ਸਤਿਗੁਰ ਦਾ, ਉਹ ਭਵ ਸਾਗਰ ਤਰ ਜਾਂਦੇ ਨੇ, ਨਾ ਮਾਣ ਕਰੀ ਕਿਸੇ ਗੱਲ ਦਾ.. ਇੱਥੇ ਭਿਖਾਰੀ ਰਾਜੇ, ਤੇ ਰਾਜੇ ਭਿਖਾਰੀ ਬਣ ਜਾਂਦੇ ਨੇ … Copy