ਹੇ ਭਾਈ! ਜਗਤ ਦੇ ਸਾਰੇ ਜੀਵ ਜੰਤ ਉਸ ਪ੍ਰਭੂ ਦੇ ਹੀ ਬਣਾਏ ਹੋਏ ਹਨ, ਉਹ ਆਪ ਹੀ ਸਭਨਾਂ ਦਾ ਖ਼ਸਮ ਹੈ, ਕਿਸੇ ਜੀਵ ਨੂੰ ਭੈੜਾ ਨਹੀਂ ਕਿਹਾ ਜਾ ਸਕਦਾ (ਭੈੜਾ ਤਦੋਂ ਹੀ ਕਿਹਾ ਜਾਏ, ਜੇ ਪਰਮਾਤਮਾ ਤੋਂ ਬਿਨਾ ਉਹਨਾਂ ਵਿਚ) ਕੋਈ ਹੋਰ ਵੱਸਦਾ ਹੋਵੇ।4।
Related Posts
ਅੰਮ੍ਰਿਤ ਵੇਲੇ ਉੱਠ ਕੇ ਦੁਨਿਆਵੀ ਮੋਹ ਪ੍ਰੀਤਿ ਤਿਆਗ ਕੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਕਰਤਾਰ ਦਾ ਨਾਮ ਸਿਮਰਨਾ ਚਾਹੀਦਾ Continue Reading..
ਹਰ ਸ਼ੈਅ ਵਿੱਚ ਦੇਖਾ ਤੇਰਾ ਨੂਰ ਹੀ ਸਮਾੲਿਅਾ, ਹੋਵੇ ਸਬਰ ਓਨੇ ‘ਚ ਜਿੰਨਾ ਮੇਰੇ ਪਲੇ ਪਾੲਿਅਾ…
ਪਾਟੇ ਹੋਏ ਪੱਲੇ ਨੂੰ ਸਿਤਾਰੇ ਸੱਜੇ ਹੋਏ ਨੇ… ਤੂੰ ਐਨਾ ਦਿੱਤਾ ਪਾਤਸ਼ਾਹ ਕਿ ਨਜ਼ਾਰੇ ਬੱਜੇ ਹੋਏ ਨੇ.
ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥
ਖ਼ਾਕ ਜਿੰਨੀ ਔਕਾਤ ਏ ਮੇਰੀ ਮੈਥੋਂ ਉੱਪਰ ਇਹ ਜੱਗ ਸਾਰਾ ਨਾ ਮੇਰੇ ਵਿਚ ਗੁਣ ਕੋਈ ਮੇਰਾ ਸਤਿਗੁਰ ਬਖਸਣਹਾਰਾ ਜੀਓ
ਦੁੱਖ ਸੁੱਖ ਤਾ ਦਾਤਿਅਾ ਤੇਰੀ ਕੁਦਰਤ ਦੇ ਅਸੂਲ ਨੇ.. ਬਸ ੲਿਕੋ ਅਰਦਾਸ ਤੇਰੇ ਅੱਗੇ ਜੇ ਦੁੱਖ ਨੇ ਤਾ ਹਿੰਮਤ ਬਖਸ਼ੀ… Continue Reading..
ਸੁਣਿਆ ਚਮਕੌਰ ਗੜੀ ਵਿੱਚ ਰੰਗਰੱਤੇ ਵੜ ਗਏ ਸੀ ਤੀਰਾਂ ਦੀ ਬਾਰਿਸ਼ ਅੱਗੇ ਹਿੱਕ ਟੰਗ ਕੇ ਖੜ੍ਹ ਗਏ ਸੀ ਲੱਖ ਲੱਖ Continue Reading..
ਨਾ ਕਰ ਗਰੂਰ ਬੰਦਿਆਂ ਆਪਣੇ ਆਪ ਤੇ . . . . . . . ., ਰੱਬ ਨੇ ਤੇਰੇ ਵਰਗੇ ਪਤਾ Continue Reading..
