Preet Singh Leave a comment ਹੇ ਕਬੀਰ! ਉਸ (ਸਤਸੰਗੀ) ਨਾਲ ਸਾਂਝ ਬਣਾ ਜਿਸ ਦਾ ਆਸਰਾ ਸਿਰਫ ਉਹ ਪਰਮਾਤਮਾ ਹੈ ਜੋ ਸਭ ਦਾ ਪਾਲਕ ਹੈ, ਪਰ ਜਿਨ੍ਹਾਂ ਨੂੰ ਵਿਦਿਆ, ਜ਼ਮੀਨ ਆਦਿਕ ਦਾ ਮਾਣ ਹੈ, ਜੋ ‘ਦੁਨੀਆ’ ਦੇ ਵਪਾਰੀ ਹਨ ਉਹ ਪੰਡਿਤ ਹੋਣ, ਚਾਹੇ ਰਾਜੇ ਹੋਣ, ਚਾਹੇ ਬੜੀ ਭੁਇਂ ਦੇ ਮਾਲਕ ਹੋਣ ਕਿਸੇ ਕੰਮ ਨਹੀਂ ਆਉਂਦੇ ॥੨੪॥ Copy