Kaur Preet Leave a comment ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥ ਪ੍ਰਭੂ ਹਰ ਕਿਸਮ ਦਾ ਸੁਖ ਦੇਣ ਵਾਲਾ ਹੈ, ਉਸ ਦਾ ਸਿਮਰਨ ਕਰਨ ਤੋਂ ਇਕ ਖਿਨ ਭਰ ਭੀ ਨਹੀਂ ਹਟਣਾ ਚਾਹੀਦਾ। Copy