Kaur Preet Leave a comment 1./ ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥ Copy