Parmvir Singh Leave a comment ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ , ਮੈ ਤੁਧੁ ਆਗੈ ਅਰਦਾਸਿ !! ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ , ਮੇਰਾ ਦੁਖੁ ਸੁਖੁ ਤੁਝ ਹੀ ਪਾਸਿ || Copy