Kaur Preet Leave a comment ਇੱਕ ਮੇਰੀ ਵੀ ਅਰਜ਼ ਸੁਣੀਂ ਰੱਬਾ, ਕਦੇ ਕੋਈ ਨਾਂ ਕਿਸੇ ਤੋਂ ਵੱਖ ਹੋਵੇ,, ਲੱਗੇ ਨਜ਼ਰ ਨਾਂ ਕਿਸੇ ਦੇ ਪਿਆਰ ਨੂੰ,, ਸਿਰ ਸਾਰਿਆਂ ਦੇ ਸਦਾ ਤੇਰਾ ਹੱਥ ਹੋਵੇ Copy