Kaur Preet Leave a comment ਹਿੰਮਤ ਨਾ ਹਾਰੋ … ਵਾਹਿਗੁਰੂ ਨਾ ਵਿਸਾਰੋ … ਹੱਸਦੇ ਮੁਸਕਰਾਉਂਦੇ ਹੋਏ ਜ਼ਿੰਦਗੀ ਗੁਜਾਰੋ … ਮੁਸ਼ਕਲਾਂ ਅਤੇ ਦੁੱਖਾਂ ਦਾ ਜੇ ਕਰਨਾ ਹੈ ਖਾਤਮਾ … ਹਮੇਸ਼ਾ ਕਹਿੰਦੇ ਰਹੋ … ਤੇਰਾ ਸ਼ੁਕਰ ਹੈ ਪ੍ਰਮਾਤਮਾ Copy