Preet Singh Leave a comment ਤੂ ਠਾਕੁਰੁ ਤੁਮ ਪਹਿ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੀ ਰਾਸਿ ॥ ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥ Copy