Preet Singh Leave a comment ਦੁਖਾ ਵਿੱਚ ਵੀ ਉਹ ਹੋਵੇ ਮੇਰੇ ਨਾਲ, ਸੁਖਾ ਵਿੱਚ ਵੀ ਉਹ ਹੋਵੇ ਮੇਰੇ ਨਾਲ, ਕਿੰਨਾ ਕੂ ਹਾ ਮੈਂ ਖੁਸ਼ਕਿਸਮਤ ਇਹ ਮੈ ਹੀ ਜਾਣਦਾ ਹਾ, ਕਿਉਂਕਿ ਮੇਰਾ ਵਾਹਿਗੁਰੂ ਹਰ ਵੇਲੇ ਹੁੰਦਾ ਮੇਰੇ ਨਾਲ ! Copy