Preet Singh Leave a comment ਹੋਣ ਸ਼ਿਕਵੇ ਸ਼ਿਕਾਇਤਾਂ ਚਲੋ ਕੋਈ ਗੱਲ ਨਹੀ ਕਹਿੰਦੇ ਜਿਸ ਨੂੰ ਆ ਸ਼ੱਕ ਉਹਦਾ ਕੋਈ ਹੱਲ ਨਹੀ ਨੈਣਾਂ ਚ ਮੁਹੱਬਤਾ ਦਾ ਨੂਰ ਚਾਹੀਦਾ ਹੋਵੇ ਪਿਆਰ ਤਾਂ ਭਰੋਸਾ ਵੀ ਜਰੂਰ ਚਾਹੀਦਾ😘 Copy