Kaur Preet Leave a comment ਲੱਖਾਂ ਈਦਾਂ ਨਾਲੋਂ ਵੱਧ ਕੇ ਸਾਨੂੰ ਇੱਕ ਦੀਦਾਰ ਕਿਸੇ ਦਾ ! ਇਸ਼ਕ ਦਾ ਦਰਦ ਭੋਲਾ ਵੈਦ ਕੀ ਜਾਣੇ ! ਜਿਹੜਾ ਨਹੀਂ ਬਿਮਾਰ ਕਿਸੇ ਦਾ !! Copy