Shivani Leave a comment ਓਹ ਮਿਲ ਜਾਵੇ ਗਲ ਲਗ ਕੇ ਹੁਣ ਦਿਲ ਦਰਦ ਦੂਰੀ ਨਹੀ ਜਰਦਾ ਉਸਨੂੰ ਕੋਲ ਬਿਠਾ ਕੇ ਤੱਕਣਾ ਹੈ ਹੁਣ ਤਸਵੀਰਾਂ ਨਾਲ ਦਿਲ ਨਹੀ ਭਰਦਾ Copy