Kaur Preet Leave a comment ਕੁੜੀ ਮੁੰਡੇ ਨੂੰ – ਮੈਂ ਲੁਕਦੀ ਆ ਜੇ ਤੂੰ ਮੈਨੂ ਲੱਭ ਲਿਆ ਤਾਂ ਅਸੀਂ ਵੱਡੇ ਹੋ ਕੇ ਵਿਆਹ ਕਰ ਲੈਣਾ ..!! . ਮੁੰਡਾ :- ਪਰ ਜੇ ਮੇਰੇ ਤੋਂ ਨਾ ਲੱਭ ਹੋਇਆ ਫੇਰ ?? . ਕੁੜੀ :- ਅੜਿਆ ਇਦਾਂ ਨਾਂ ਕਿਹ ਮੈਂ ਦਰਵਾਜੇ ਪਿਛੇ ਹੀ ਲੁਕਾਂਗੀ Copy