Preet Singh Leave a comment ਦਿਲ ਰੱਖਿਆ ਏ ਸਾਂਭ-ਸਾਂਭ ਤੇਰੇ ਲਈ ;; ਜਣੀ-ਖਣੀ ਉਤੇ ਨਹੀਓ ਡੋਲਦਾ !! ਭੇਦ ਖੋਲਣੇ ਨੇ ਦਿਲ ਵਾਲੇ ਤੇਰੇ ਨਾਲ ;; ਐਵੇਂ ਹਰੇਕ ਅੱਗੇ ਨਹੀਓ ਖੋਲਦਾ….!!!! Copy