ਵੈਸੇ ਤਾਂ ਜ਼ਿੰਦਗੀ ਬਹੁੱਤ ਫਿੱਕੀ ਆ.. ਬੱਸ ਇੱਕੋ ਜਾਨ ਮੇਰੀ ਆ.. ਜੋ ਬਾਹਲੀ ਮਿਠੀ ਆ
~Shakk Karke Tere Te Asin Ki Laina, Sanu Jinne Pall Devenga Asin Ohne Vich Hi Jee Laina .. ‘
ਦਿਨ ਮਹਿਨੇ ਸਾਲ ਤੇ ਉਮਰਾਂ ਗੁਜਰ ਜਾਣਗੀਆਂ.. ਮੈਂ ਤੈਨੂੰ ਭੁੱਲ ਜਾਵਾ ਕਦੇ ਹੋ ਨਹੀ ਸੱਕਦਾ.. ਜਿਸਮਾ ਦੀ ਜੇ ਗੱਲ ਹੁੰਦੀ..ਮੈ Continue Reading..
ਪਤਾ ਨਹੀ ਕਿਹੋ ਜਿਹਾ ਪਿਆਰ ਸੀ ਤੇਰੇ ਨਾਲ ਕਮਲੀਏ ਮੈ ਅੱਜ ਵੀ ਹੱਸਦਾ ਹੱਸਦਾ ਰੋ ਪੈਣਾ
ਦਿਲ ਰੌਦਾ ਏ ਕੁਰਲਾਉਂਦਾ ਏ… ਤੇਨੂੰ ਹਾਲੇ ਵੀ ਪਾਉਂਣਾ ਚਾਹੁੰਦਾ ਏ…. ਇਹਨੂੰ ਕਿੰਝ ਕੱਢੀਏ ਸੀਨੇ ‘ਚੋ… ਜਿਹੜਾ ਹਾਲੇ ਵੀ ਤੇਨੂੰ Continue Reading..
ਤੂੰ ਮੇਰੀ ਉਹ Smile ਹੈ ਜਿਸਦੀ ਵਜਹ ਨਾਲ ਮੇਰੇ ਘਰਦਿਆਂ ਨੂੰ ਕਦੇ ਕਦੇ ਮੇਰੇ ਤੇ ਸ਼ੱਕ ਹੋ ਜਾਂਦਾ ਹੈ।
ਸੱਚਾ ਹੋਵੇ ਪਿਆਰ ਰੱਬ ਵੀ ਝੌਲੀ ਪਾਉਂਦਾਂ ਏ .. ਐਵੇਂ ਨਹੀਂ ਜੱਗ ਉਸ ਦੀਆਂ ਮਿਹਰਾਂ ਨੂੰ ਨਿੱਤ ਗਾਉਂਦਾ ਏ .. Continue Reading..
ਉਹ ਕੁੜੀ ਬਹੁਤ ਕਰਮਾ ਵਾਲੀ ਹੁੰਦੀ ਹੈ💕 ਜਿਸ ਨੂੰ ਪਾਉਣ ਲਈ ਮੁੰਡਾ ਰੱਬ ਅੱਗੇ ਅਰਦਾਸ ਕਰਦਾ ਹੈ
ਲੋਕਾ ਤੋ ਸੁਣਿਆ ਸੀ ਕੇ ਮੁਹੱਬਤ ਅੱਖਾਂ ਨਾਲ ਹੁੰਦੀ ਹੈ😘 ਪਰ ਦਿਲ ਤਾ ਉਹ ਲੋਕ ਵੀ ਜਿੱਤ ਲੇਂਦੇ ਹਨ ਜੋ Continue Reading..
Good
Your email address will not be published. Required fields are marked *
Comment *
Name *
Email *
Good