ਲੰਬੀਆ ਲੰਜੀਆ ਕੁੜੀਆ ਨਾਲ ਜੱਚਦੇ ਸੋਹਣੇ ਸਰਦਾਰ❤
ਵੇ ਤੂੰ ਮੈਨੂੰ ਲਗੇ ਸਰਕਾਰੀ ਪੈਸ਼ਸ਼ਨ ਵਰਗਾ,, ?? ? ? ਜਦੋਂ ਮਿਲਦਾ ਏ ਚਾਹ ਜਿਹਾ ਚੜ ਜਾਂਵਦਾ,,
ਹੁਣ ਕੀ ਗੱਲ ਦੱਸਾਂ ਮੈਂ ਤੈਨੂੰ ਆਪਣੇ ਿਦਲ ❤ਦੀ। ਮੇਰੀ ਤਾਂ ਨਬਜ਼ ਵੀ ਨਹੀਂ ਤੇਰੇ ਬਾਜੋਂ ਹਿੱਲਦੀ! Karan ghotra
Jaan nu chad k das tere laye ki kar sakde a? Mein jaan nahi dene meri jaan tu ae…
ਜਿਸ ਸ਼ਕਸ ਦੀ ” ਗ਼ਲਤੀ ” , ” ਗ਼ਲਤੀ ” ਨਾ ਲੱਗੇ ਉਸਨੂੰ ਹੀ ਪਿਆਰ ਕਹਿੰਦੇ ਨੇ।
ਲੋਕਾ ਤੋ ਸੁਣਿਆ ਸੀ ਕੇ ਮੁਹੱਬਤ ਅੱਖਾਂ ਨਾਲ ਹੁੰਦੀ ਹੈ… ਪਰ ਦਿਲ ਤਾ ਉਹ ਲੋਕ ਵੀ ਜਿੱਤ ਲੇਂਦੇ ਹਨ ਜੋ Continue Reading..
ਕੁਝ ਪਲਾਂ ਵਿੱਚ ਨਹੀਂਓ ਵਿਸ਼ਵਾਸ ਬਣਦੇ .. ਦਿਲ ਜੀਹਦੇ ਨਾਲ ਮਿਲ਼ੇ ਓਹੀ ਖ਼ਾਸ ਬਣਦੇ
ਮੈਨੂੰ ਅੱਜ ਵੀ ਓਹਦਾ ਪਿਆਰ ਰੌਣ ਨਹੀ ਦਿੰਦਾ, ਓਹ ਕਹਿੰਦੀ ਸੀ ਮਰ ਜਾਊਗੀ ਤੇਰਾ ਇੱਕ ਹੰਝੂ ਗਿਰਨ ਤੋਂ ਪਹਿਲਾ
ਮੇਰੀ ਜਿੰਦਗੀ ਦੇ ਦੋ ਹੀ ਮਕਸਦ ਨੇ .. ਤੇਰੇ ਉੱਤੇ ਜਿਉਂਦੇ ਜੀ ਮਰ ਜਾਣਾ .. ਤੇ ਦੂਜਾ ਮਰਦੇ ਦਮ ਤੱਕ Continue Reading..
Your email address will not be published. Required fields are marked *
Comment *
Name *
Email *