Kaur Preet Leave a comment ਜੀਨਾ ਮਰਨਾ ਹੋਵੇ ਨਾਲ ਤੇਰੇ , ਕਦੀ ਸਾਹ ਨਾ ਤੇਰੇ ਤੋ ਵਖ ਹੋਵੇ , ਤੇਨੂੰ ਜ਼ਿੰਦਗੀ ਆਪਣੀ ਆਖ ਸਕਾ, ਬੱਸ ਇਨਾ ਕੁ ਮੇਰਾ ਹੱਕ ਹੋਵੇ ॥ Copy