Kaur Preet Leave a comment ਵੇ ਸਾਨੂੰ ਲੋੜ ਕੀ ਇਤਰਾਂ ਦੀ ਅਸਾਂ ਨੂੰ ਮਹਿਕ ਤੇਰੇ ਸਾਹਾਂ ਦੀ ਆਵੇ ਵੇ ਮੈਂ ਤੱਤੜੀ ਜੱਗ ਭੁਲਾ ਬੈਠਾ ਜਦ ਤੂੰ ਆਣ ਬੈਠੇ ਅਸਾਂ ਦੇ ਸਾਵੇਂ..!! Copy