Sukhpreet Kaur Leave a comment ਮੇਰੀ ਮਹਿੰਦੀ ਦਾ ਰੰਗ ਗੂੜਾ ਵੇ ਮੈਨੂੰ ਜਾਣ ਜਾਣ ਛੇੜੇ ਮੇਰਾ ਚੂੜਾ ਵੇ ਰੂਹਾਂ ਵਾਲਾ ਮੇਲ ਸੱਚੇ ਰੱਬ ਕਰਵਾਇਆ ਏ ਚੰਨ ਤੋਂ ਵੀ ਸੋਹਣਾ ਚੰਨ ਮੇਰੀ ਝੋਲੀ ਪਾਇਆ ਏ Copy