Kaur Preet Leave a comment ਤੇਰੀ ਦੀਦ ਨਾਲ ਹੀ ਮੇਰੀ ਈਦ ਹੋਵੇ, ਗ਼ਮ ਨਾ ਤੈਨੂ ਕਦੇ ਕੋਈ ਨਸੀਬ ਹੋਵੇ| ਬਸ ਦੁਆ ਏਹੋ ਹੈ ਮੇਰੀ ਰੱਬ ਅੱਗੇ, ਤੇਰੀ ਖੁਸ਼ੀ ਤੇ ਆ ਕੇ ਖਤਮ ਮੇਰੀ ਹਰ ਰੀਜ ਹੋਵੇ| Copy