ਮੇਰਾ ਸਕੂਨ ਤੈਨੂੰ ਹਸਦਾ ਦੇਖਣਾ ਏ ਤੇਰਾ ਰੋਣਾ ਮੇਰੇ ਲਈ ਪਾਪ ਵਰਗਾ ਏ
ਮੇਰਾ ਤੇਰੇ ਨਾਲ ਦਿਲ ਕੀ ਲੱਗਾ ਕਿ ਹੁਣ ਕਿਤੇ ਲੱਗਦਾ ਹੀ ਨਹੀਂ
ਜੀ ਕਰਦਾ ੲੇ ਕੋਈ ਵਧੀਅਾ ਜਿਹਾ status ਪਾਵਾਂ ਦੇਖ ਲਿਅਾ ਹੁਣ ਕੱਲੇ ਰਹਿਕੇ ਦਿਲ ਕਰਦਾ ੲੇ ਕਿਸੇ ਨੂੰ ਆਪਣਾ ਬਣਾਵਾਂ
ਤੈਨੂੰ ਪਾਉਣ ਤੋਂ ਬਾਅਦ…… ਰੱਬ ਤੋਂ ਹੋਰ ਕੁਝ ਮੰਗਣ ਨੂੰ ਦਿਲ ਹੀ ਨਹੀਂ ਕਿੱਤਾ…
ਕੁਝ ਪਲਾਂ ਵਿੱਚ ਨਹੀਂਓ ਵਿਸ਼ਵਾਸ ਬਣਦੇ .. ਦਿਲ ਜੀਹਦੇ ਨਾਲ ਮਿਲ਼ੇ ਓਹੀ ਖ਼ਾਸ ਬਣਦੇ
ਲੋਕਾ ਤੋ ਸੁਣਿਆ ਸੀ ਕੇ ਮੁਹੱਬਤ ਅੱਖਾਂ ਨਾਲ ਹੁੰਦੀ ਹੈ… ਪਰ ਦਿਲ ਤਾ ਉਹ ਲੋਕ ਵੀ ਜਿੱਤ ਲੇਂਦੇ ਹਨ, ਜੋ Continue Reading..
ਮੈ ਯਾਰਾ ਦੀ ਕਰਾ ਤਰੀਫ ਕਿਵੇ, ਮੇਰੇ ਅੱਖਰਾ ਵਿੱਚ ਇਨਾ ਜੋਰ ਨਹੀ . ਦੁਨੀਆ ਵਿੱਚ ਭਾਵੇ ਲੱਖ ਯਾਰੀਆ, ਪਰ ਮੇਰੇ Continue Reading..
ਰਿਸ਼ਤਾ ਤਾਂ ਰੂਹ ਦੇ ਨਾਲ ਰੂਹ ਦਾ ਹੋਣਾ ਚਾਹੀਦਾ ਹੈ ਦਿਲ ਤਾਂ ਅਕਸਰ ਇੱਕ ਦੂਜੇ ਤੋਂ ਭਰ ਜਾਂਦੇ ਨੇ
ਪਿਆਰ ਨੂੰ ਮਹਿਸੂਸ ਕਰ ਲੈਣਾ ਵੀ ਤਾਂ ਇਬਾਦਤ ਹੈ ਸ਼ੁਹ ਕੇ ਤਾਂ ਰੱਬ ਨੂੰ ਵੀ ਨੀ ਕਿਸੇ ਨੇ ਦੇਖਿਆ
Your email address will not be published. Required fields are marked *
Comment *
Name *
Email *