Preet Singh Leave a comment ਮੈ ਦਿਲ ਨੂੰ ਪੁਛਿਆ ਤੂੰ ਸੱਜਣਾ ਨੂੰ ਕਿਉ ਯਾਦ ਕਰਦਾ ਏ ਉਹ ਤਾ ਤੈਨੂੰ ਯਾਦ ਨੀ ਕਰਦੇ ਜਵਾਬ ਵਿੱਚ ਦਿਲ ਕਹਿੰਦਾ ਪਿਆਰ ਕਰਨ ਵਾਲੇ ਕਦੇ ਮੁਕਾਬਲਾ ਨੀ ਕਰਦੇ Copy